Bible Versions
Bible Books

1 Timothy 5:21 (NCV) New Century Version

Versions

PAV   ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਅਤੇ ਚੁਣਿਆਂ ਹੋਇਆ ਦੂਤਾਂ ਨੂੰ ਗਵਾਹ ਕਰ ਕੇ ਤੈਨੂੰ ਤਗੀਦ ਕਰਦਾ ਹਾਂ ਭਈ ਤੂੰ ਪੱਖ ਪਾਤ ਤੋਂ ਬਿਨਾ ਇਨ੍ਹਾਂ ਗੱਲਾਂ ਦੀ ਸੰਭਾਲਣਾ ਕਰ ਅਤੇ ਕਿਸੇ ਕੰਮ ਵਿੱਚ ਰਈ ਨਾ ਕਰ
ERVPA   ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਣਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।
IRVPA   ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us