Versions
PAV ਨਿਹਚਾ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੈਂ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ
ERVPA ਆਪਣੇ ਵਿਸ਼ਵਾਸ ਨੂੰ ਬਣਾਈ ਰਖਨਾ ਦੌਡ਼ ਦੌਡ਼ਨ ਵਾਂਗ ਹੈ। ਉਸ ਦੌਡ਼ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹਡ਼ਾ ਸਦੀਵੀ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।
IRVPA ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।