Versions
PAV ਅਤੇ ਜਿਨ੍ਹਾਂ ਦੇ ਮਾਲਕ ਨਿਹਚਾਵਾਨ ਹਨ ਓਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁੱਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਦਾਰੀ ਕਰਨ ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ ਓਹ ਨਿਹਚਾਵਾਨ ਅਤੇ ਪਿਆਰੇ ਹਨ । ਇਨ੍ਹਾਂ ਗੱਲਾਂ ਦੀ ਸਿੱਖਿਆ ਦੇਹ ਅਤੇ ਉਪਦੇਸ਼ ਕਰ।।
ERVPA ਕਈਆਂ ਗੁਲਾਮਾਂ ਦੇ ਮਾਲਕ ਨਿਹਚਾਵਾਨ ਹੁੰਦੇ ਹਨ। ਇਸ ਲਈ ਗੁਲਾਮ ਅਤੇ ਮਾਲਕ ਭਰਾ-ਭਰਾ ਹਨ। ਪਰ ਗੁਲਾਮਾਂ ਨੂੰ ਇਸ ਗੱਲੋਂ ਉਨ੍ਹਾਂ ਦੀ ਘੱਟ ਇੱਜ਼ਤ ਨਹੀਂ ਕਰਨੀ ਚਾਹੀਦੀ। ਨਹੀਂ। ਉਨ੍ਹਾਂ ਗੁਲਾਮਾਂ ਨੂੰ ਤਾਂ ਸਗੋਂ ਉਨ੍ਹਾਂ ਨਿਹਚਾਵਾਨ ਮਾਲਕਾਂ ਦੀ ਹੋਰ ਵਧੇਰੇ ਚੰਗੀ ਸੇਵਾ ਕਰਨੀ ਚਾਹੀਦੀ ਹੈ। ਕਿਉਂ? ਕਿਉਂਕਿ ਜਿਹਡ਼ੇ ਵਿਅਕਤੀ ਅਪਣੀ ਚੰਗੀ ਸੇਵਾ ਦੇ ਲਾਭ ਦੇ ਆਨੰਦ ਮਾਣਦੇ ਹਨ ਉਹ ਸ਼ਰਧਾਲੂ ਹਨ ਜਿਨ੍ਹਾਂ ਨੂੰ ਉਹ ਪਿਆਰ ਕਰਦੇ ਹਨ। ਇਹੀ ਸੱਚ ਹਨ ਜਿਨ੍ਹਾਂ ਦੇ ਤੁਹਾਨੂੰ ਉਪਦੇਸ਼ ਦੇਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ।
IRVPA ਅਤੇ ਜਿੰਨ੍ਹਾ ਦੇ ਮਾਲਕ ਵਿਸ਼ਵਾਸੀ ਹਨ ਉਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਸੇਵਾ ਕਰਨ, ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ। ਉਹ ਨਿਹਚਾਵਾਨ ਅਤੇ ਪਿਆਰੇ ਹਨ। ਇੰਨ੍ਹਾਂ ਗੱਲਾਂ ਦੀ ਸਿੱਖਿਆ ਦੇ ਅਤੇ ਉਪਦੇਸ਼ ਕਰ। PS