Versions
PAV ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਲੱਗਾਂ ਹਾਂ। ਦੋ ਯਾ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਹੋ ਜਾਵੇਗੀ
ERVPA ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ। ਇਹ ਤੀਸਰੀ ਵਾਰ ਹੋਵੇਗਾ। ਅਤੇ ਯਾਦ ਰੱਖੋ, “ਹਰ ਇੱਕ ਸ਼ਿਕਾਇਤ ਲਈ ਦੋ ਜਾਂ ਤਿੰਨ ਵਿਅਕਤੀ ਹੋਣੇ ਚਾਹੀਦੇ ਹਨ ਜੋ ਆਖ ਸਕਦੇ ਹੋਣ ਕਿ ਇਹ ਸੱਚ ਹੈ।”
IRVPA {ਆਖਰੀ ਚਿਤਾਵਨੀ} PS ਮੈਂ ਤੀਜੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਅਤੇ ਸਾਬਤ ਹੋ ਜਾਵੇਗੀ।