Versions
PAV ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਜੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਉਨ੍ਹਾਂ ਸਭਨਾਂ ਸੰਤਾਂ ਸਣੇ ਜਿਹੜੇ ਸਾਰੇ ਅਖਾਯਾ ਵਿੱਚ ਹਨ
ERVPA ਇਹ ਚਿਠੀ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਹੈ। ਮੈਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਰਸੂਲ ਬਣਇਆ ਹਾਂ। ਮੈਂ ਇਹ ਚਿਠੀ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਅਖਾਯਾ ਦੇ ਸਾਰੇ ਦੇਸ਼ ਵਿੱਚ ਵਸਦੇ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਲਿਖ ਰਿਹਾ ਹਾਂ।
IRVPA {ਨਮਸਕਾਰ} PS ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ।