Versions
PAV ਅਤੇ ਤੁਹਾਡੇ ਲਈ ਸਾਡੀ ਆਸ ਪੱਕੀ ਹੈ ਕਿਉ ਜੋ ਅਸੀਂ ਜਾਣਦੇ ਹਾਂ ਭਈ ਜਿਵੇਂ ਤੁਸੀਂ ਦੁਖਾਂ ਵਿੱਚ ਸਾਂਝੀ ਹੋ ਤਿਵੇਂ ਦਿਲਾਸੇ ਵਿੱਚ ਭੀ ਹੋ
ERVPA ਤੁਹਾਡੇ ਲਈ ਸਾਡੇ ਕੋਲ ਬਹੁਤ ਮਜ਼ਬੂਤ ਆਸ਼ਾਵਾਂ ਹਨ। ਅਸੀਂ ਜਾਣਦੇ ਹਾਂ ਕਿ ਤੁਸੀਂ ਸਾਡੇ ਕਸ਼ਟਾਂ ਵਿੱਚ ਸ਼ਰੀਕ ਹੋ। ਅਸੀਂ ਇਹ ਵੀ ਜਾਣਦੇ ਹਾਂ, ਕਿ ਤੁਸੀਂ ਸਾਡੇ ਦਿਲਾਸਿਆਂ ਵਿੱਚ ਵੀ ਸ਼ਰੀਕ ਹੋ।
IRVPA ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ।