Versions
PAV ਕਿਉਂਕਿ ਸੱਭੋ ਕੁਝ ਤੁਹਾਡੇ ਹੀ ਲਈ ਹੈ ਭਈ ਬਾਹਲਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।।
ERVPA ਇਹ ਸਾਰੀਆਂ ਚੀਜ਼ਾਂ ਤੁਹਾਡੇ ਵਾਸਤੇ ਹਨ। ਇਸਲਈ ਪਰਮੇਸ਼ੁਰ ਦੀ ਕਿਰਪਾ ਵਧ ਤੋਂ ਵਧ ਲੋਕਾਂ ਨੂੰ ਦਿੱਤੀ ਗਈ ਹੈ। ਇਸ ਲਈ ਪਰਮੇਸ਼ੁਰ ਨੂੰ ਉਸਦੀ ਮਹਿਮਾ ਲਈ ਵਧ ਤੋਂ ਵਧ ਸ਼ੁਕਰਾਨੇ ਹੋਣਗੇ।
IRVPA ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ। PEPS