Versions
PAV ਕਿਉਂ ਜੋ ਸਾਡਾ ਹੌਲਾ ਜਿਹਾ ਕਸ਼ਟ ਜਿਹੜਾ ਛਿੰਨ ਭਰ ਦਾ ਹੀ ਹੈ ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ
ERVPA ਹੁਣ ਥੋਡ਼ੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ।
IRVPA ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ।