Bible Versions
Bible Books

2 Corinthians 5:20 (NCV) New Century Version

Versions

PAV   ਅਸੀਂ ਮਸੀਹ ਦੇ ਏਲਚੀ ਹਾਂ ਭਈ ਜਾਣੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ ਮਿਲਾਪ ਕਰ ਲਓ
ERVPA   ਲਈ ਅਸੀਂ ਮਸੀਹ ਬਾਰੇ ਗੱਲ ਕਰਨ ਲਈ ਭੇਜੇ ਗਏ ਹਾਂ। ਇਹ ਇਸ ਤਰ੍ਹਾਂ ਹੈ ਜਿਵੇ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਸੱਦ ਰਿਹਾ ਹੈ। ਇਸ ਲਈ ਮਸੀਹ ਦੇ ਪਖੋਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ; ਪਰਮੇਸ਼ੁਰ ਨਾਲ ਸ਼ਾਂਤੀ ਬਨਾਓ।
IRVPA   ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us