Bible Versions
Bible Books

2 Chronicles 14:7 (NCV) New Century Version

Versions

PAV   ਏਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਏਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਤੇ ਅਰਲ ਲਾਈਏ ਜਦ ਤੀਕ ਏਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸਾਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫੇਰਿਓਂ ਅਰਾਮ ਬਖ਼ਸ਼ਿਆ ਹੈ। ਸੋ ਓਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫਲ ਹੋਏ।।
IRVPA   ਇਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਇਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਦੇ ਅਰਲ ਲਾਈਏ ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸੀਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫ਼ੇਰਿਓਂ ਅਰਾਮ ਬਖਸ਼ਿਆ ਹੈ। ਸੋ ਉਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫ਼ਲ ਹੋਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us