Versions
PAV ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤ੍ਰ ਨੂੰ ਬਾਹਰ ਲਿਆ ਕੇ ਉਹ ਦੇ ਤੇ ਮੁਕਟ ਰੱਖਿਆ ਅਰ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਰ ਯਹੋਯਾਦਾ ਤੇ ਉਹ ਦੇ ਪੁੱਤ੍ਰਾਂ ਨੇ ਉਹ ਨੂੰ ਮਸਹ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਪਾਤਸ਼ਾਹ ਜੀਉਂਦਾ ਰਹੇ!।।
IRVPA ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਤੇ ਯਹੋਯਾਦਾ ਅਤੇ ਉਹ ਦੇ ਪੁੱਤਰਾਂ ਨੇ ਉਹ ਨੂੰ ਮਸਹ ਕੀਤਾ ਅਤੇ ਉਨ੍ਹਾਂ ਨੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!