Bible Versions
Bible Books

2 Chronicles 24:12 (NCV) New Century Version

Versions

PAV   ਫੇਰ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਉਨ੍ਹਾਂ ਨੂੰ ਦੇ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਓਪਾਸਨਾ ਦੇ ਕੰਮ ਉੱਤੇ ਮੁਕੱਰਰ ਸਨ ਅਤੇ ਉਨ੍ਹਾਂ ਨੇ ਰਾਜਾਂ ਅਰ ਤਰਖਾਣਾਂ ਨੂੰ ਯਹੋਵਾਹ ਦੇ ਭਵਨ ਨੂੰ ਠੀਕ ਕਰਨ ਲਈ ਅਤੇ ਲੋਹਾਰਾਂ ਅਰ ਠਠੇਰਿਆਂ ਨੂੰ ਵੀ ਯਹੋਵਾਹ ਦੇ ਭਵਨ ਦੀ ਮੁਰੰਮਤ ਲਈ ਮਜੂਰੀ ਉੱਤੇ ਰੱਖਿਆ
IRVPA   ਫੇਰ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਉਨ੍ਹਾਂ ਨੂੰ ਦੇ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਉਪਾਸਨਾ ਦੇ ਕੰਮ ਉੱਤੇ ਨਿਯੁਕਤ ਸਨ ਅਤੇ ਉਨ੍ਹਾਂ ਨੇ ਰਾਜਾਂ ਅਤੇ ਤਰਖਾਣਾਂ ਨੂੰ ਯਹੋਵਾਹ ਦੇ ਭਵਨ ਨੂੰ ਠੀਕ ਕਰਨ ਲਈ ਅਤੇ ਲੁਹਾਰਾਂ ਅਤੇ ਠਠੇਰਿਆਂ ਨੂੰ ਵੀ ਯਹੋਵਾਹ ਦੇ ਭਵਨ ਦੀ ਮੁਰੰਮਤ ਲਈ ਮਜ਼ਦੂਰੀ ਉੱਤੇ ਰੱਖਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us