Bible Versions
Bible Books

2 Corinthians 10:13 (NCV) New Century Version

Versions

PAV   ਪਰ ਅਸੀਂ ਮੇਚਿਓਂ ਬਾਹਰ ਨਹੀਂ ਸਗੋਂ ਉਸ ਮੇਚੇ ਦੇ ਅੰਦਾਜ਼ੇ ਅਨੁਸਾਰ ਅਭਮਾਨ ਕਰਾਂਗੇ ਜੋ ਪਰਮੇਸ਼ੁਰ ਨੇ ਸਾਨੂੰ ਵੰਢ ਦਿੱਤਾ। ਉਹ ਮੇਚਾ ਤੁਹਾਡੇ ਤੀਕ ਵੀ ਪਹੁੰਚਦਾ ਹੈ
ERVPA   ਪਰ ਅਸੀਂ ਉਨ੍ਹਾਂ ਚੀਜ਼ਾਂ ਬਾਰੇ ਗੁਮਾਨ ਨਹੀਂ ਕਰਾਂਗੇ ਜਿਹਡ਼ੀਆਂ ਸਾਨੂੰ ਦਿੱਤੇ ਹੋਏ ਕਾਰਜ ਤੋਂ ਬਾਹਰ ਹਨ। ਅਸੀਂ ਆਪਣੀ ਸ਼ੇਖੀ ਨੂੰ ਉਸੇ ਕਾਰਜ ਤੱਕ ਸੀਮਤ ਰਖਾਂਗੇ ਜਿਹਡ਼ਾ ਪਰਮੇਸ਼ੁਰ ਨੇ ਸਾਨੂੰ ਪ੍ਰਦਾਨ ਕੀਤਾ ਹੈ। ਪਰ ਇਹ ਕਾਰਜ ਸਾਡੇ ਕਾਰਜ ਨੂੰ ਤੁਹਾਡੇ ਨਾਲ ਸ਼ਾਮਿਲ ਕਰਦਾ ਹੈ।
IRVPA   ਪਰ ਅਸੀਂ ਨਾਪ ਤੋਂ ਬਾਹਰ ਨਹੀਂ ਸਗੋਂ ਉਸ ਨਾਪ ਦੇ ਅੰਦਾਜ਼ੇ ਅਨੁਸਾਰ ਮਾਣ ਕਰਾਂਗੇ ਜੋ ਪਰਮੇਸ਼ੁਰ ਨੇ ਸਾਨੂੰ ਵੰਡ ਦਿੱਤਾ। ਉਹ ਨਾਪ ਤੁਹਾਡੇ ਤੱਕ ਵੀ ਪਹੁੰਚਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us