Bible Versions
Bible Books

2 Corinthians 10:4 (NCV) New Century Version

Versions

PAV   ਇਸ ਲਈ ਜੋ ਸਾਡੇ ਜੁੱਧ ਦੇ ਸ਼ਸਤ੍ਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਭਾਣੇ ਕਿਲ੍ਹਿਆਂ ਦੇ ਢਾਹ ਦੇਣ ਲਈ ਡਾਢੇ ਤਕੜੇ ਹਨ
ERVPA   ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲਡ਼ਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।
IRVPA   ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us