Bible Versions
Bible Books

2 Corinthians 10:5 (NCV) New Century Version

Versions

PAV   ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ ਢਾਹ ਦਿੰਦੇ ਹਾਂ ਅਤੇ ਹਰ ਇੱਕ ਖਿਆਲ ਨੂੰ ਬੰਧਨ ਵਿੱਚ ਲਿਆਉਂਦੇ ਹਾਂ ਭਈ ਉਹ ਮਸੀਹ ਦਾ ਆਗਿਆਕਾਰ ਹੋਵੇ
ERVPA   ਅਤੇ ਅਸੀਂ ਹਰ ਗੁਮਾਨ ਭਰੀ ਗੱਲ ਦਾ ਨਾਸ਼ ਕਰਦੇ ਹਾਂ ਜਿਹਡ਼ੀ ਪਰਮੇਸ਼ੁਰ ਦੇ ਗਿਆਨ ਦੇ ਖਿਲਾਫ਼ ਆਪਣੇ ਆਪ ਨੂੰ ਵਧਾਉਂਦੀ ਹੈ। ਅਤੇ ਅਸੀਂ ਹਰ ਵਿਚਾਰ ਨੂੰ ਫ਼ਡ਼ਦੇ ਹਾਂ ਅਤੇ ਇਸਨੂੰ ਨਿਰਹੰਕਾਰ ਬਣਾਕੇ ਮਸੀਹ ਦੇ ਆਗਿਆਕਾਰ ਬਣਾਉਂਦੇ ਹਾਂ।
IRVPA   ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us