Bible Versions
Bible Books

2 Corinthians 1:12 (NCV) New Century Version

Versions

PAV   ਸਾਡਾ ਅਭਮਾਨ ਤਾਂ ਇਹ ਹੈ ਜੋ ਸਾਡਾ ਅੰਤਹਕਰਨ ਗਵਾਹੀ ਦਿੰਦਾ ਹੈ, ਭਈ ਸਾਡਾ ਚਲਣ ਜਗਤ ਵਿੱਚ ਖ਼ਾਸ ਕਰਕੇ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਸ਼ਕਪਟਤਾ ਨਾਲ ਜੋ ਪਰਮੇਸ਼ੁਰ ਦੇ ਜੋਗ ਹੈ ਰਿਹਾ
ERVPA   ਅਸੀਂ ਇਹ ਆਖਾਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹਡ਼ੀ ਅਸੀਂ ਤੁਹਾਡੇ ਵਿਚਕਾਰ ਕੀਤੇ, ਇਹ ਹੋਰ ਵੀ ਵਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।
IRVPA   {ਪੌਲੁਸ ਦੀ ਯਾਤਰਾ ਯੋਜਨਾ ਵਿੱਚ ਤਬਦੀਲੀ} PS ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us