Versions
PAV ਇਸੇ ਭਰੋਸੇ ਨਾਲ ਮੈਂ ਦਲੀਲ ਕੀਤੀ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਈ ਵਾਰੀ ਅਨੰਦ ਪਰਾਪਤ ਹੋਵੇ
ERVPA ਮੈਨੂੰ ਇਸ ਸਭ ਕੁਝ ਬਾਰੇ ਪੂਰਾ ਭਰੋਸਾ ਸੀ। ਇਸੇ ਲਈ ਮੈਂ ਤੁਹਾਡੇ ਕੋਲ ਪਹਿਲਾਂ ਆਉਣ ਦੀ ਯੋਜਨਾ ਬਣਾਈ ਸੀ। ਇਉਂ ਤੁਸੀਂ ਦੂਹਰੀ ਮੇਹਰ ਪ੍ਰਾਪਤ ਕਰ ਸਕਦੇ ਸੀ।
IRVPA ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ।