Versions
PAV ਜਿੱਦਾਂ ਪਰਮੇਸ਼ੁਰ ਵਫ਼ਾਦਾਰ ਹੈ ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ
ERVPA ਜੇ ਤੁਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰੋ ਤਾਂ ਤੁਸੀਂ ਵਿਸ਼ਵਾਸ ਕਰ ਸਕਦੇ ਹੋ ਕਿ ਅਸੀਂ ਕਦੇ ਵੀ ਇੱਕੋ ਵੇਲੇ ਹਾਂ ਅਤੇ ਨਾਂਹ ਨਹੀਂ ਕਹਿੰਦੇ।
IRVPA ਜਿਸ ਤਰ੍ਹਾਂ ਪਰਮੇਸ਼ੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ।