Versions
PAV ਪਰਮੇਸ਼ੁਰ ਦਾ ਪੁੱਤ੍ਰ ਯਿਸੂ ਮਸੀਹ ਜਿਹ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ
ERVPA ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇ “ਹਾਂ” ਅਤੇ “ਨਾ” ਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀ “ਹਾਂ” ਰਿਹਾ ਹੈ।
IRVPA ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ।