Bible Versions
Bible Books

2 Corinthians 4:11 (NCV) New Century Version

Versions

PAV   ਕਿਉਂਕਿ ਅਸੀਂ ਜੋ ਜੀਉਂਦੇ ਹਾਂ ਸੋ ਨਿੱਤ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਭਈ ਯਿਸੂ ਦਾ ਜੀਵਨ ਭੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ
ERVPA   ਅਸੀਂ ਜਿਉਂਦੇ ਹਾਂ ਪਰ ਯਿਸੂ ਲਈ ਅਸੀਂ ਸਾਰੇ ਮੌਤ ਦੇ ਖਤਰੇ ਹੇਠਾਂ ਰਹਿੰਦੇ ਹਾਂ ਇਹ ਸਾਡੇ ਨਾਲ ਵਾਪਰਦਾ ਹੈ ਤਾਂ ਜੋ ਸਾਡੇ ਮਰ ਜਾਣ ਵਾਲੇ ਸ਼ਰੀਰਾਂ ਵਿੱਚ ਯਿਸੂ ਦਾ ਜੀਵਨ ਦੇਖਿਆ ਜਾ ਸਕਦਾ ਹੈ।
IRVPA   ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us