Versions
PAV ਕਿਉਂ ਜੋ ਪਰਮੇਸ਼ੁਰ ਜਿਹ ਨੇ ਆਖਿਆ ਸੀ ਜੋ ਅਨ੍ਹੇਰਿਓਂ ਚਾਨਣ ਚਮਕੇ ਉਹ ਸਾਡਿਆਂ ਮਨਾਂ ਵਿੱਚ ਚਮਕਿਆ ਭਈ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਮੁਖ ਵਿੱਚ ਪਰਕਾਸ਼ ਕਰੇ।।
ERVPA ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹਡ਼ੀ ਮਸੀਹ ਹੈ ਅਤੇ ਇਸਨੂੰ ਸਾਨੂੰ ਦਿੱਤਾ।
IRVPA ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ। PEPS