Versions
PAV ਪਰ ਇਹ ਖ਼ਜਾਨਾ ਸਾਡੇ ਕੋਲ ਮਿੱਟੀ ਦਿਆਂ ਡਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦਾ ਅੱਤ ਵੱਡਾ ਮਹਾਤਮ ਪਰਮੇਸ਼ੁਰ ਦੀ ਵੱਲੋਂ, ਨਾ ਸਾਡੀ ਵੱਲੋਂ, ਮਲੂਮ ਹੋਵੇ
ERVPA ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ।
IRVPA ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,।