Bible Versions
Bible Books

2 Corinthians 6:14 (NCV) New Century Version

Versions

PAV   ਤੁਸੀਂ ਬੇਪਰਤੀਤਿਆਂ ਨਾਲ ਅਣਸਾਵੇਂ ਨਾ ਜੁੱਤੋਂ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈॽ ਯਾ ਚਾਨਣ ਦਾ ਅਨ੍ਹੇਰੇ ਨਾਲ ਕੀ ਮੇਲ ਹੈॽ
ERVPA   ਤੁਸੀਂ ਉਨ੍ਹਾਂ ਵਿ ਅਕਤੀਆਂ ਵਰਗੇ ਨਹੀਂ ਹੋ ਜਿਹਡ਼ੇ ਆਸਥਾ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁਡ਼ੋ। ਚੰਗਿਆਈ ਅਤੇ ਬੁਰਿਆਈ ਇਕਠ੍ਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕਠਿਆਂ ਨਹੀਂ ਹੋ ਸਕਦੀ।
IRVPA   {ਮੂਰਤੀ ਪੂਜਾ ਦੇ ਵਿਰੁੱਧ ਚਿਤਾਵਨੀ} PS ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us