Bible Versions
Bible Books

2 Corinthians 7:13 (NCV) New Century Version

Versions

PAV   ਇਸ ਲਈ ਅਸੀਂ ਦਿਲਾਸਾ ਪਾਇਆ ਹੈ ਪਰ ਆਪਣੇ ਦਿਲਾਸੇ ਤੋਂ ਬਿਨਾ ਅਸਾਂ ਤੀਤੁਸ ਦੇ ਅਨੰਦ ਦੇ ਕਾਰਨ ਹੋਰ ਵੀ ਬਹੁਤ ਵਧ ਕੇ ਅਨੰਦ ਕੀਤਾ ਕਿਉਂ ਜੋ ਉਹ ਦਾ ਆਤਮਾ ਤੁਸਾਂ ਸਭਨਾਂ ਤਾਜ਼ਾ ਹੋਇਆ ਹੈ
ERVPA   ਇਹੀ ਕਾਰਣ ਹੈ ਕਿ ਸਾਨੂੰ ਸੁਖ ਮਿਲਿਆ। ਸਾਨੂੰ ਇਹ ਗੱਲ ਦੀ ਹੋਰ ਵੀ ਖੁਸ਼ੀ ਹੋਈ ਕਿ ਤੀਤੁਸ ਇੰਨਾ ਖੁਸ਼ ਪਾਇਆ ਗਿਆ ਸੀ। ਤੁਸੀਂ ਸਾਰਿਆਂ ਨੇ ਉਸਨੂੰ ਬਹੁਤ ਸੁਖ ਦਿੱਤਾ।
IRVPA   ਇਸ ਲਈ ਅਸੀਂ ਦਿਲਾਸਾ ਪਾਇਆ ਹੈ ਪਰ ਆਪਣੇ ਦਿਲਾਸੇ ਤੋਂ ਬਿਨ੍ਹਾਂ ਅਸੀਂ ਤੀਤੁਸ ਦੇ ਅਨੰਦ ਦੇ ਕਾਰਨ ਹੋਰ ਵੀ ਬਹੁਤ ਵੱਧ ਕੇ ਅਨੰਦ ਕੀਤਾ ਕਿਉਂ ਜੋ ਉਸ ਦਾ ਆਤਮਾ ਤੁਹਾਡੇ ਸਾਰਿਆਂ ਤੋਂ ਤਾਜ਼ਾ ਹੋਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us