Bible Versions
Bible Books

2 Corinthians 7:5 (NCV) New Century Version

Versions

PAV   ਜਦ ਅਸੀਂ ਮਕਦੂਨਿਯਾ ਵਿੱਚ ਆਏ ਤਦ ਭੀ ਸਾਡੇ ਸਰੀਰ ਨੂੰ ਕੁਝ ਚੈਨ ਨਹੀਂ ਸੀ ਸਗੋਂ ਅਸੀਂ ਹਰ ਪਾਸਿਓਂ ਕਸ਼ਟ ਵਿੱਚ ਪਏ ਸਾਂ, ਬਾਹਰੋਂ ਝਗੜੇ ਅੰਦਰੋਂ ਧੜਕੇ
ERVPA   ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕਡ਼ਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲਡ਼ਾਈਆਂ ਸਨ ਅਤੇ ਸਾਡੇ ਅੰਦਰ ਡਰ।
IRVPA   ਜਦ ਅਸੀਂ ਮਕਦੂਨਿਯਾ ਵਿੱਚ ਆਏ ਤਦ ਵੀ ਸਾਡੇ ਸਰੀਰ ਨੂੰ ਕੁਝ ਚੈਨ ਨਹੀਂ ਸੀ ਸਗੋਂ ਅਸੀਂ ਹਰ ਪਾਸਿਓਂ ਕਸ਼ਟ ਵਿੱਚ ਪਏ ਸੀ, ਬਾਹਰੋਂ ਝਗੜੇ ਅੰਦਰੋਂ ਭਿਆਨਕ ਗੱਲਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us