Bible Versions
Bible Books

2 Corinthians 8:14 (NCV) New Century Version

Versions

PAV   ਸਗੋਂ ਬਰਾਬਰੀ ਹੋਵੇ ਭਈ ਐਤਕੀਂ ਤੁਹਾਡਾ ਵਾਧਾ ਓਹਨਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਓਹਨਾਂ ਦਾ ਵਾਧਾ ਭੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਹੋਵੇ
ERVPA   ਇਸ ਵਕਤ ਤੁਹਾਡੇ ਕੋਲ ਬਹੁਤ ਕੁਝ ਹੈ। ਜਿਹਡ਼ੀਆਂ ਚੀਜ਼ਾਂ ਤੁਹਾਡੇ ਕੋਲ ਹਨ ਹੋਰਨਾਂ ਲੋਕਾਂ ਦੀਆਂ ਲੋਡ਼ਾਂ ਨੂੰ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸਕਦੀਆਂ ਹਨ। ਫ਼ੇਰ ਮਗਰੋਂ ਜਦੋਂ ਉਨ੍ਹਾਂ ਦੇ ਕੋਲ ਬਹੁਤ ਕੁਝ ਹੋਵੇਗਾ ਤਾਂ ਉਹ ਤੁਹਾਡੀਆਂ ਲੋਡ਼ਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸਕਦੇ ਹਨ। ਫ਼ੇਰ ਸਾਰੇ ਬਰਾਬਰ ਹੋ ਜਾਣਗੇ।
IRVPA   ਸਗੋਂ ਬਰਾਬਰੀ ਹੋਵੇ ਜੋ ਇਸ ਵਾਰ ਤੁਹਾਡਾ ਵਾਧਾ ਉਨ੍ਹਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਉਨ੍ਹਾਂ ਦਾ ਵਾਧਾ ਵੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਰਹੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us