Versions
PAV ਜਿਵੇਂ ਲਿਖਿਆ ਹੋਇਆ ਹੈ — ਜਿਸ ਨੇ ਵੱਧ ਲਿਆ ਸੀ ਉਹ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ।।
ERVPA ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੈ, “ਜਿਸ ਵਿਅਕਤੀ ਨੇ ਬਹੁਤਾ ਜੋਡ਼ਿਆ, ਉਸ ਕੋਲ ਕੁਝ ਵੀ ਵਾਧੂ ਨਹੀਂ ਸੀ ਅਤੇ ਜਿਸ ਵਿਅਕਤੀ ਨੇ ਥੋਡ਼ਾ ਜੋਡ਼ਿਆ ਉਸ ਕੋਲ ਬਹੁਤ ਥੋਡ਼ਾ ਨਹੀਂ ਸੀ।” ਕੂਚ 16:18
IRVPA ਜਿਸ ਪ੍ਰਕਾਰ ਲਿਖਿਆ ਹੋਇਆ ਹੈ - ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ। PS