Versions
PAV ਪਰ ਨਿਰਾ ਇਹੋ ਨਹੀਂ ਸਗੋਂ ਉਹ ਕਲੀਸਿਯਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਪੈਂਡਾ ਕਰੇ ਭਈ ਪ੍ਰਭੁ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪਰਗਟ ਹੋਵੇ
ERVPA ਅਤੇ ਕਲੀਸਿਯਾ ਨੇ ਵੀ ਇਸ ਭਰਾ ਨੂੰ ਸਾਡਾ ਸਾਥ ਦੇਣ ਲਈ ਚੁਣਿਆ ਜਦੋਂ ਅਸੀਂ ਇਹ ਦਾਤ ਚੁੱਕਣੀ ਹੈ। ਅਸੀਂ ਇਹ ਸੇਵਾ ਪ੍ਰਭੂ ਦੀ ਮਹਿਮਾ ਲਈ ਕਰ ਰਹੇ ਹਾਂ ਅਤੇ ਇਹ ਦਰਸ਼ਾਉਣ ਲਈ ਵੀ ਕਿ ਅਸੀਂ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਾਂ।
IRVPA ਪਰ ਕੇਵਲ ਇਹੋ ਨਹੀਂ ਸਗੋਂ ਉਹ ਕਲੀਸਿਯਾਵਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।