Bible Versions
Bible Books

2 Corinthians 8:21 (NCV) New Century Version

Versions

PAV   ਕਿਉਂਕਿ ਜਿਹੜੀਆਂ ਗੱਲਾਂ ਨਿਰੇ ਪ੍ਰਭੁ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਓਹਨਾਂ ਦਾ ਧਿਆਨ ਰੱਖਦੇ ਹਾਂ
ERVPA   ਅਸੀਂ ਓਹੋ ਕੁਝ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜੋ ਉਚਿਤ ਹੈ। ਅਸੀਂ ਓਹੋ ਕੁਝ ਕਰਨਾ ਚਾਹੁੰਦੇ ਹਾਂ ਜਿਸਨੂੰ ਪ੍ਰਭੂ ਸਹੀ ਪ੍ਰਵਾਨ ਕਰਦਾ ਹੈ। ਅਤੇ ਨਾਲੇ ਜਿਸਨੂੰ ਲੋਕ ਸਹੀ ਸਮਝਦੇ ਹਨ।
IRVPA   ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us