Versions
PAV ਯਹੂਦਾਹ ਦੇ ਪਾਤਸ਼ਾਹ ਯੋਆਸ਼ ਨੇ ਸੈਂਤੀਵੇਂ ਵਰਹੇ ਯਹੋਆਹਾਜ਼ ਦਾ ਪੁੱਤ੍ਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਸੋਲਾਂ ਵਰਹੇ ਰਾਜ ਕੀਤਾ
IRVPA {ਇਸਰਾਏਲ ਦਾ ਰਾਜਾ ਯਹੋਆਸ਼} PS ਯਹੂਦਾਹ ਦੇ ਰਾਜਾ ਯੋਆਸ਼ ਦੇ ਰਾਜ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਰਾਜ ਕੀਤਾ।