Versions
PAV ਉਹ ਨੇ ਲੂਣ ਦੀ ਦੂਣ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਰ ਸਲਾ ਨੂੰ ਜੁੱਧ ਕਰਕੇ ਲੈ ਲਿਆ ਅਰ ਉਹ ਦਾ ਨਾਉਂ ਯਾਕਤੇਲ ਰੱਖਿਆ ਜਿਹੜਾ ਅੱਜ ਦੇ ਦਿਨ ਤਾਈਂ ਹੈ।।
IRVPA ਉਹ ਨੇ ਲੂਣ ਦੀ ਵਾਦੀ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਤੇ ਸੇਲਾ ਨੂੰ ਯੁੱਧ ਕਰਕੇ ਲੈ ਲਿਆ ਅਤੇ ਉਹ ਦਾ ਨਾਮ ਯਾਕਥਏਲ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ।