Versions
PAV ਅੱਸ਼ੂਰ ਦਾ ਪਾਤਸ਼ਾਹ ਪੂਲ ਉਸ ਦੇਸ ਉੱਤੇ ਚੜ੍ਹ ਆਇਆ ਸੋ ਮਨਹੇਮ ਨੇ ਪੂਲ ਨੂੰ ਇੱਕ ਹਜ਼ਾਰ ਤੋੜੇ ਚਾਂਦੀ ਦਿੱਤੀ ਤਾਂ ਜੋ ਉਹ ਉਹ ਦੀ ਸਹਾਇਤਾ ਕਰੇ ਅਰ ਰਾਜ ਨੂੰ ਉਹ ਦੇ ਹੱਥਾਂ ਵਿੱਚ ਪੱਕਿਆਂ ਕਰ ਦੇਵੇ
IRVPA ਅੱਸ਼ੂਰ ਦਾ ਰਾਜਾ ਪੂਲ ਉਸ ਦੇਸ ਉੱਤੇ ਹਮਲਾ ਕੀਤਾ, ਮਨਹੇਮ ਨੇ ਪੂਲ ਨੂੰ ਦਸ ਹਜ਼ਾਰ ਕਿੱਲੋ ਦੇ ਲੱਗਭੱਗ ਚਾਂਦੀ ਦਿੱਤੀ ਤਾਂ ਜੋ ਉਹ ਉਸ ਦੀ ਸਹਾਇਤਾ ਕਰੇ ਅਤੇ ਰਾਜ ਨੂੰ ਉਹ ਦੇ ਹੱਥਾਂ ਵਿੱਚ ਸਥਿਰ ਕਰ ਦੇਵੇ।