Versions
PAV ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਅੱਠਤੀਵੇਂ ਵਰਹੇ ਯਾਰਾਬੁਆਮ ਦਾ ਪੁੱਤ੍ਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਛੇ ਮਹੀਨੇ ਤਾਈਂ ਰਾਜ ਕੀਤਾ
IRVPA {ਇਸਰਾਏਲ ਦਾ ਰਾਜਾ ਜ਼ਕਰਯਾਹ} PS ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਅਠੱਤੀਵੇਂ ਸਾਲ ਯਾਰਾਬੁਆਮ ਦਾ ਪੁੱਤਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਛੇ ਮਹੀਨੇ ਤੱਕ ਰਾਜ ਕੀਤਾ।