Bible Versions
Bible Books

2 Kings 17:41 (NCV) New Century Version

Versions

PAV   ਇਸ ਤਰਾਂ ਉਹ ਕੌਮਾਂ ਯਹੋਵਾਹ ਦਾ ਭੈ ਵੀ ਮੰਨਦੀਆਂ ਸਨ ਤੇ ਨਾਲੇ ਆਪਣੀਆਂ ਘੜੀਆਂ ਹੋਈਆਂ ਮੂਰਤਾਂ ਦੀ ਪੂਜਾ ਵੀ ਕਰਦੀਆਂ ਸਨ ਅਤੇ ਜਿਵੇਂ ਪਿਉ ਦਾਦੇ ਭੇਟਾਂ ਚੜ੍ਹਾਉਂਦੇ ਸਨ ਓਵੇਂ ਉਨ੍ਹਾਂ ਦੇ ਪੁੱਤ੍ਰ ਪੋਤੇ ਭੀ ਅੱਜ ਦੇ ਦਿਨ ਤਾਈਂ ਚੜ੍ਹਾਉਂਦੇ ਹਨ।।
IRVPA   ਇਸ ਤਰ੍ਹਾਂ ਉਹ ਕੌਮਾਂ ਯਹੋਵਾਹ ਦਾ ਭੈਅ ਵੀ ਮੰਨਦੀਆਂ ਸਨ ਤੇ ਨਾਲੇ ਆਪਣੀਆਂ ਘੜ੍ਹੀਆਂ ਹੋਇਆਂ ਮੂਰਤਾਂ ਦੀ ਪੂਜਾ ਵੀ ਕਰਦੀਆਂ ਸਨ ਅਤੇ ਜਿਵੇਂ ਪੁਰਖੇ ਭੇਟਾਂ ਚੜ੍ਹਾਉਂਦੇ ਸਨ, ਉਸੇ ਤਰ੍ਹਾਂ ਉਨ੍ਹਾਂ ਦੇ ਪੁੱਤਰ ਪੋਤੇ ਵੀ ਅੱਜ ਦੇ ਦਿਨ ਤੱਕ ਚੜ੍ਹਾਉਂਦੇ ਹਨ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us