Versions
PAV ਅਤੇ ਏਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਤੇ ਉਹ ਦੇ ਸਾਰਥੀ! ਪਰ ਜਦ ਉਹ ਉਹ ਨੂੰ ਫੇਰ ਨਾ ਵੇਖ ਸੱਕਿਆ ਤਾਂ ਉਸ ਨੇ ਆਪਣੇ ਲੀੜੇ ਫੜੇ ਤੇ ਉਨ੍ਹਾਂ ਨੂੰ ਪਾੜ ਕੇ ਦੋ ਹਿੱਸੇ ਕੀਤੇ
IRVPA ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ।