Versions
PAV ਤਦ ਅਲੀਸ਼ਾ ਬੋਲਿਆ, ਸੈਨਾਂ ਦੇ ਜੀਉਂਦੇ ਯਹੋਵਾਹ ਦੀ ਸੌਂਹ ਜਿਹ ਦੇ ਅੱਗੇ ਮੈਂ ਖਲੋਤਾ ਹਾਂ ਜੇ ਮੈਨੂੰ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ ਤਾਂ ਮੈਂ ਤੇਰੇ ਵੱਲ ਨਿਗਾਹ ਵੀ ਨਾ ਕਰਦਾ ਨਾ ਤੇਰੇ ਵੱਲ ਵੇਖਦਾ
IRVPA ਤਦ ਅਲੀਸ਼ਾ ਬੋਲਿਆ, “ਸੈਨਾਂ ਦੇ ਜਿਉਂਦੇ ਯਹੋਵਾਹ ਦੀ ਸਹੁੰ ਜਿਸ ਦੇ ਅੱਗੇ ਮੈਂ ਖੜ੍ਹਾ ਹਾਂ, ਜੇ ਮੈਨੂੰ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ, ਤਾਂ ਮੈਂ ਤੇਰੇ ਵੱਲ ਨਿਗਾਹ ਵੀ ਨਾ ਕਰਦਾ ਨਾ ਤੇਰੇ ਵੱਲ ਵੇਖਦਾ।”