Versions
PAV ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਖੁਣੋਂ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਸੀ ਅਤੇ ਪਾਲਿਆ ਸੀ ਅਤੇ ਉਹ ਉਸ ਦੇ ਅਤੇ ਉਸ ਦੇ ਬਾਲਕਾਂ ਦੇ ਕੋਲ ਵਧੀ। ਉਹ ਉੱਸੇ ਦੀ ਰੋਟੀ ਵਿੱਚੋਂ ਖਾਂਦੀ, ਉੱਸੇ ਦੇ ਕਟੋਰੇ ਵਿੱਚੋਂ ਪੀਂਦੀ, ਉੱਸੇ ਦੀ ਝੋਲੀ ਵਿੱਚ ਸੌਂਦੀ ਅਤੇ ਉਸ ਦੀ ਧੀ ਦੇ ਥਾਂ ਸੀ
IRVPA ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਤੋਂ ਇਲਾਵਾ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਅਤੇ ਪਾਲਿਆ ਸੀ ਅਤੇ ਉਸਦਾ ਪਾਲਣ ਪੋਸ਼ਣ ਉਸ ਦੇ ਬੱਚਿਆਂ ਨਾਲ ਹੀ ਹੋਇਆ ਸੀ। ਉਹ ਉਸੇ ਦੀ ਰੋਟੀ ਵਿੱਚੋਂ ਖਾਂਦੀ, ਉਸ ਦੇ ਕਟੋਰੇ ਵਿੱਚੋਂ ਪੀਂਦੀ, ਉਸੇ ਦੀ ਗੋਦ ਵਿੱਚ ਸੋਂਦੀ ਅਤੇ ਉਸ ਦੀ ਧੀ ਦੇ ਵਰਗੀ ਸੀ।