Versions
PAV ਅਰਵਨਾਹ ਨੇ ਆਖਿਆ, ਮਹਾਰਾਜ ਮੇਰਾ ਪਾਤਸ਼ਾਹ ਆਪਣੇ ਟਹਿਲੂਏ ਕੋਲ ਕਿਉਂ ਆਇਆ? ਦਾਊਦ ਨੇ ਆਖਿਆ, ਇਹ ਪਿੜ ਮੈਂ ਤੇਰੇ ਕੋਲੋਂ ਮੁੱਲ ਲਵਾਂ ਭਈ ਯਹੋਵਾਹ ਲਈ ਇੱਕ ਜਗਵੇਦੀ ਬਣਾਵਾਂ ਜੋ ਲੋਕਾਂ ਵਿੱਚੋਂ ਬਵਾ ਹਟ ਜਾਵੇ
IRVPA ਅਤੇ ਅਰਵਨਾਹ ਨੇ ਆਖਿਆ, ਮਹਾਰਾਜ ਮੇਰਾ ਰਾਜਾ ਆਪਣੇ ਸੇਵਕ ਕੋਲ ਕਿਉਂ ਆਇਆ? ਦਾਊਦ ਨੇ ਆਖਿਆ, ਇਹ ਪਿੜ ਮੈਂ ਤੇਰੇ ਕੋਲੋਂ ਮੁੱਲ ਲੈਣ ਲਈ ਆਇਆ ਹਾਂ ਕਿ ਯਹੋਵਾਹ ਲਈ ਇੱਕ ਜਗਵੇਦੀ ਬਣਾਵਾਂ ਤਾਂ ਜੋ ਲੋਕਾਂ ਵਿੱਚੋਂ ਮਰੀ ਹਟ ਜਾਏ।