Versions
PAV ਸਿਕੰਦਰ ਠਠੇਰੇ ਨੇ ਮੇਰੇ ਨਾਲ ਬਹੁਤ ਬਦੀ ਕੀਤੀ, ਪ੍ਰਭੁ ਉਹ ਦੇ ਕਰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ
ERVPA ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਸਾਰੀਆਂ ਹਾਨੀਆਂ ਪਹੁੰਚਾਹੀਆਂ। ਪ੍ਰਭੂ ਸਿਕੰਦਰ ਨੂੰ ਉਸਦੇ ਕੀਤੇ ਦੀ ਸਜ਼ਾ ਦੇਵੇਗਾ।
IRVPA ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਨੁਕਸਾਨ ਪਹੁੰਚਾਇਆ, ਪ੍ਰਭੂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ।