Versions
PAV ਲਿਖਤੁਮ ਕਲੀਸਿਯਾ ਦਾ ਬਜ਼ੁਰਗ, ਅੱਗੇ ਜੋਗ ਪਿਆਰੇ ਗਾਯੁਸ ਨੂੰ ਜਿਹ ਦੇ ਨਾਲ ਮੈਂ ਸੱਚੀਂ ਮੁੱਚੀਂ ਪ੍ਰੇਮ ਰੱਖਦਾ ਹਾਂ।।
ERVPA ਯੂਹੰਨਾ ਬਜ਼ੁਰਗ ਵੱਲੋਂ ਮੇਰੇ ਮਿੱਤਰ ਗਾਯੁਸ ਨੂੰ ਸ਼ੁਭ ਕਾਮਨਾਵਾਂ, ਜਿਸਨੂੰ ਮੈਂ ਸੱਚਾ ਪਿਆਰ ਕਰਦਾ ਹਾਂ।
IRVPA {ਨਮਸਕਾਰ} PS ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਪਿਆਰੇ ਗਾਯੁਸ ਨੂੰ ਜਿਸ ਨੂੰ ਮੈਂ ਸੱਚ-ਮੁੱਚ ਪਿਆਰ ਰੱਖਦਾ ਹਾਂ। PEPS