Bible Versions
Bible Books

3 John 1:14 (NCV) New Century Version

Versions

PAV   ਪਰ ਮੈਨੂੰ ਆਸ ਹੈ ਭਈ ਤੈਨੂੰ ਝਬਦੇ ਮਿਲਾਂ ਤਦ ਅਸੀਂ ਰੋਬਰੂ ਗੱਲਾਂ ਕਰਾਂਗੇ ਤੈਨੂੰ ਸ਼ਾਤੀਂ ਪਰਾਪਤ ਹੋਵੇ ਸਾਡੇ ਮਿੱਤ੍ਰ ਤੇਰੀ ਸੁਖ ਸਾਂਦ ਪੁੱਛਦੇ ਹਨ ਤੂੰ ਸਾਡੇ ਮਿੱਤ੍ਰਾਂ ਨੂੰ ਨਾਉਂ ਲੈ ਲੈ ਕੇ ਸੁਖ ਸਾਂਦ ਆਖੀਂ।।
ERVPA   ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਮ੍ਹਣੇ ਗੱਲ ਕਰ ਸਕਦੇ ਹਾਂ।
IRVPA   ਪਰ ਮੈਨੂੰ ਆਸ ਹੈ ਕਿ ਤੈਨੂੰ ਜਲਦੀ ਮਿਲਾਂ। ਫਿਰ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ। 14 ਤੈਨੂੰ ਸ਼ਾਂਤੀ ਪ੍ਰਾਪਤ ਹੋਵੇ। ਸਾਡੇ ਮਿੱਤਰ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਤੂੰ ਸਾਡੇ ਮਿੱਤਰਾਂ ਨੂੰ ਨਾਮ ਲੈ ਲੈ ਕੇ ਸੁੱਖ-ਸਾਂਦ ਆਖੀਂ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us