Versions
PAV ਇਸ ਨਾਲੋਂ ਮੈਨੂੰ ਵੱਡਾ ਅਨੰਦ ਕੋਈ ਨਹੀਂ ਜੋ ਮੈਂ ਸੁਣਾਂ ਭਈ ਮੇਰੇ ਬਾਲਕ ਸਚਿਆਈ ਉੱਤੇ ਚੱਲਦੇ ਹਨ।।
ERVPA ਜਦੋਂ ਵੀ ਮੈਂ ਇਹ ਸੁਣਦਾ ਹਾਂ ਕਿ ਮੇਰੇ ਬੱਚੇ ਸੱਚ ਦੇ ਮਾਰਗ ਦਾ ਅਨੁਸਰਣ ਕਰਦੇ ਹਨ ਤਾਂ ਮੈਂ ਬਹੁਤ ਖੁਸ਼ ਹੁੰਦਾ ਹਾਂ। ਮੈਨੂੰ ਇਸ ਤੋਂ ਵਧ ਹੋਰ ਕੋਈ ਆਨੰਦ ਨਹੀਂ ਹੈ।
IRVPA ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ। PS