Versions
PAV ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਓਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਟੁੱਟ ਪਏ
ERVPA ਸ਼ਹਿਰ ਵਿੱਚ ਗਡ਼ਬਡ਼ੀ ਮੱਚ ਗਈ। ਭੀਡ਼ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰ ਖੁਸ ਨੂੰ ਜਿਹਡ਼ੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ਡ਼ ਲਿਆ। ਤੱਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕਠੇ ਹੋਏ।
IRVPA ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।