Bible Versions
Bible Books

Acts 19:34 (NCV) New Century Version

Versions

PAV   ਪਰ ਜਾਂ ਉਨ੍ਹਾਂ ਜਾਣਿਆ ਭਈ ਇਹ ਯਹੂਦੀ ਹੈ ਤਾਂ ਸੱਭੋ ਇੱਕ ਅਵਾਜ਼ ਨਾਲ ਦੋਕੁ ਘੰਟਿਆਂ ਤੀਕੁਰ ਉੱਚੀ ਉੱਚੀ ਬੋਲਦੇ ਰਹੇ ਭਈ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ!
ERVPA   ਪਰ ਜਦ੍ਦ ਲੋਕਾਂ ਨੇ ਮਹਿਸੂਸ ਕੀਤਾ ਕਿ ਸਿਕੰਦਰ ਇੱਕ ਯਹੂਦੀ ਸੀ, ਉਨ੍ਹਾਂ ਸਭਨਾ ਨੇ ਇੱਕ ਅਵਾਜ਼ ਵਿੱਚ ਇਹ ਆਖਦਿਆਂ ਹੋਇਆਂ ਦੋ ਘੰਟਿਆਂ ਲਈ ਰੌਲਾ ਪੌਣਾ ਸ਼ੁਰੂ ਕਰ ਦਿੱਤਾ “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ।”
IRVPA   ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us