Versions
PAV ਤਾਂ ਕਿਹਾ ਕਿ ਤੇਰੇ ਮੁਦਈ ਭੀ ਆ ਲੈਣ ਤਦ ਮੈਂ ਤੇਰੀ ਸੁਣਾਂਗਾ ਅਤੇ ਹੁਕਮ ਦਿੱਤਾ ਜੋ ਹੇਰੋਦੇਸ ਦੇ ਮਹਿਲ ਵਿੱਚ ਉਹ ਨੂੰ ਚੌਕਸੀ ਨਾਲ ਰੱਖੋ।।
ERVPA ਹਾਕਮ ਨੇ ਕਿਹਾ, “ਪਹਿਲੇ ਤੇਰੇ ਮੁਦ੍ਦਈ ਵੀ ਆ ਜਾਣ ਫ਼ਿਰ ਮੈਂ ਤੇਰੀ ਸੁਣਾਂਗਾ।” ਫ਼ਿਰ ਰਾਜਪਾਲ ਨੇ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਜ਼ਰਬੰਦ ਰੱਖਣ ਦਾ ਹੁਕਮ ਦਿੱਤਾ।
IRVPA ਅਤੇ ਕਿਹਾ ਕਿ ਤੇਰੇ ਉੱਤੇ ਦੋਸ਼ ਲਾਉਣ ਵਾਲੇ ਆ ਜਾਣ ਤਦ ਮੈਂ ਤੇਰੀ ਸੁਣਾਂਗਾ ਅਤੇ ਹੁਕਮ ਦਿੱਤਾ ਜੋ ਹੇਰੋਦੇਸ ਦੇ ਮਹਿਲ ਵਿੱਚ ਉਹ ਨੂੰ ਚੌਕਸੀ ਨਾਲ ਰੱਖੋ। PE