Versions
PAV ਤਾਂ ਪੌਲੁਸ ਨੇ ਆਖਿਆ, ਹੇ ਭਰਾਵੋ, ਮੈਨੂੰ ਖਬਰ ਨਾ ਸੀ ਜੋ ਇਹ ਸਰਦਾਰ ਜਾਜਕ ਹੈ ਕਿਉਂ ਜੋ ਲਿਖਿਆ ਹੈ ਭਈ ਤੂੰ ਆਪਣੀ ਕੌਮ ਦੇ ਸਰਦਾਰ ਨੂੰ ਬੁਰਾ ਨਾ ਕਹੁ
ERVPA ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।”‘
IRVPA ਤਦ ਪੌਲੁਸ ਨੇ ਆਖਿਆ, ਹੇ ਭਰਾਵੋ, ਮੈਨੂੰ ਪਤਾ ਨਹੀਂ ਸੀ ਜੋ ਇਹ ਪ੍ਰਧਾਨ ਜਾਜਕ ਹੈ ਕਿਉਂ ਜੋ ਲਿਖਿਆ ਹੈ ਕਿ ਤੂੰ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।।