Bible Versions
Bible Books

Amos 8:14 (NCV) New Century Version

Versions

PAV   ਓਹ ਜੋ ਸਾਮਰਿਯਾ ਦੀ ਅਸ਼ਮਾਹ ਦੀ ਸੌਂਹ ਖਾਂਦੇ ਹਨ, ਅਤੇ ਕਹਿੰਦੇ ਹਨ, ਹੇ ਦਾਨ, ਤੇਰੇ ਦੇਵ ਦੀ ਹਯਾਤੀ ਦੀ, ਅਤੇ ਬਅਰੇ-ਸ਼ਬਾ ਦੇ ਰਾਹ ਦੀ ਹਯਾਤੀ ਦੀ, ਓਹ ਡਿੱਗ ਪੈਣਗੇ ਅਤੇ ਫੇਰ ਕਦੇ ਨਾ ਉੱਠਣਗੇ!।।
IRVPA   ਉਹ ਲੋਕ ਜੋ ਸਾਮਰਿਯਾ ਦੀ ਅਸ਼ਮਾਹ ਦੀ ਸਹੁੰ ਖਾਂਦੇ ਹਨ ਅਤੇ ਕਹਿੰਦੇ ਹਨ, ਹੇ ਦਾਨ, ਤੇਰੇ ਜੀਵਨ ਦੀ ਸਹੁੰ, ਅਤੇ ਬਏਰਸ਼ਬਾ ਦੇ ਰਾਹ ਮੂਰਤੀ ਪੂਜਾ ਦੀ ਸਹੁੰ, ਉਹ ਸਾਰੇ ਡਿੱਗ ਪੈਣਗੇ ਅਤੇ ਫੇਰ ਕਦੇ ਨਾ ਉੱਠਣਗੇ!” PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us