Bible Versions
Bible Books

Colossians 1:28 (NCV) New Century Version

Versions

PAV   ਜਿਹ ਦੀ ਅਸੀਂ ਖਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਚਿਤਾਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਭਈ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ
ERVPA   ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕਡ਼ਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ੍ਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ।
IRVPA   ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us