Bible Versions
Bible Books

Deuteronomy 24 (NCV) New Century Version

Versions

PAV   ਜਦ ਕੋਈ ਮਨੁੱਖ ਤੀਵੀਂ ਲੈ ਕੇ ਵਿਆਹੇ ਅਤੇ ਐਉਂ ਹੋਵੇ ਕਿ ਓਹ ਉਸ ਦੀ ਨਿਗਾਹ ਵਿੱਚ ਦਯਾ ਦੀ ਭਾਗੀ ਨਾ ਹੋਵੇ ਏਸ ਲਈ ਭਈ ਓਸ ਨੇ ਉਸ ਦੇ ਵਿੱਚ ਕੋਈ ਬੇਸ਼ਰਮੀ ਦੀ ਗੱਲ ਵੇਖੀ ਤਾਂ ਓਹ ਤਿਆਗ ਪੱਤਰ ਲਿਖ ਕੇ ਓਹ ਦੇ ਹੱਥ ਦੇ ਦੇਵੇ, ਇਉਂ ਓਹ ਉਹ ਨੂੰ ਆਪਣੇ ਘਰੋਂ ਕੱਢ ਦੇਵੇ
IRVPA   {ਤਲਾਕ ਅਤੇ ਦੁਬਾਰਾ ਵਿਆਹ} PS ਜਦ ਕੋਈ ਪੁਰਖ ਕਿਸੇ ਇਸਤਰੀ ਨਾਲ ਵਿਆਹ ਕਰ ਲਵੇ ਅਤੇ ਬਾਅਦ ਵਿੱਚ ਉਹ ਉਸ ਤੋਂ ਪ੍ਰਸੰਨ ਨਾ ਹੋਵੇ ਕਿਉਂ ਜੋ ਉਹ ਨੇ ਉਸ ਵਿੱਚ ਬੇਸ਼ਰਮੀ ਦੀ ਕੋਈ ਗੱਲ ਵੇਖੀ ਤਾਂ ਉਹ ਉਸ ਨੂੰ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਸ ਨੂੰ ਆਪਣੇ ਘਰੋਂ ਕੱਢ ਦੇਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us