Versions
PAV ਅਤੇ ਸਾਰਾ ਅਰਾਬਾਹ ਯਰਦਨ ਤੋਂ ਪਾਰ ਪੂਰਬ ਵੱਲ ਅਰਥਾਤ ਅਰਾਬਾਹ ਦੇ ਸਮੁੰਦਰ ਤੀਕ ਜਿਹੜਾ ਪਿਸਗਾਹ ਦੀ ਢਾਲ ਹੇਠ ਹੈ ਉਨ੍ਹਾਂ ਨੂੰ ਕਬਜ਼ਾ ਕਰ ਲਿਆ।।
IRVPA ਅਤੇ ਸਾਰੇ ਅਰਾਬਾਹ ਉੱਤੇ ਯਰਦਨ ਤੋਂ ਪਾਰ ਪੂਰਬ ਵੱਲ ਅਰਥਾਤ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਪਿਸਗਾਹ ਦੀ ਢਾਲ਼ ਹੇਠ ਹੈ, ਕਬਜ਼ਾ ਕਰ ਲਿਆ। PE